ਇਹ ਸਾਇੰਸ ਆਫ ਦ ਸੋਲ-ਅਮਰੀਕਾ ਦੀ ਆਫੀਸ਼ੀਅਲ ਵੈਬਸਾਈਟ ਹੈਸਤਿਗੁਰਾਂ ਦਾ ਸਤਿਸੰਗ ਪ੍ਰੋਗਰਾਮਸਾਇੰਸ ਆਫ ਦ ਸੋਲ ਸਟੱਡੀ ਸੈਂਟਰ – ਪੇਟਾਲੂਮਾ2415 East Washington StreetPetaluma, California-94954
ਸ਼ਨੀਵਾਰ, 17 ਅਤੇ ਐਤਵਾਰ, 18, ਜੁਲਾਈ 2027 ਸਵੇਰੇ 10:00 ਵਜੇ
ਕਿਰਪਾ ਕਰਕੇ ਸਤਿਸੰਗ ਸ਼ੁਰੂ ਹੋਣ ਤੋਂ 45 ਮਿੰਟ ਪਹਿਲਾਂ ਆਪਣੀ ਸੀਟ ਤੇ ਬੈਠ ਜਾਓ।
ਗੇਟ ਸਵੇਰੇ 6:30 ਵਜੇ ਖੁੱਲਣਗੇ।
ਨਿਮੰਤਰਿਤ ਖੇਤਰ (Invited Area) – ਸੰਯੁਕਤ ਰਾਜ ਅਮਰੀਕਾ, ਮੈਕਸੀਕੋ, ਕੈਰੇਬੀਅਨ, ਸੈਂਟਰਲ ਅਮਰੀਕਾ ਅਤੇ ਦੱਖਣੀ ਅਮਰੀਕਾ ਦੇ ਸਾਰੇ ਨਿਵਾਸੀਆਂ ਨੂੰ ਪੇਟਾਲੂਮਾ ਵਿਖੇ ਸਤਿਗੁਰਾਂ ਦੇ ਸਤਿਸੰਗ ਪ੍ਰੋਗਰਾਮ ਵਿੱਚ ਸ਼ਾਮਲ ਹੋਣ ਲਈ ਆਮੰਤਰਿਤ ਕੀਤਾ ਜਾਂਦਾ ਹੈ।
ਇਸ ਤੋਂ ਇਲਾਵਾ, ਇਹਨਾਂ ਥਾਵਾਂ ਦੇ ਨਿਵਾਸੀ ਹੇਠ ਲਿਖੇ ਪ੍ਰੋਗਰਾਮਾਂ ਤੇ ਵੀ ਜਾ ਸਕਦੇ ਹਨ।
ਇਹਨਾਂ ਮੁਲਕਾਂ ਦੇ ਨਿਵਾਸੀ ਕੈਨੇਡਾ ਦੇ ਸਤਿਗੁਰੂ ਦੇ ਪ੍ਰੋਗਰਾਮ ਤੇ ਨਹੀਂ ਜਾ ਸਕਦੇ।
ਪ੍ਰੋਗਰਾਮ ਦੇ ਬਾਰੇ ਵਧੇਰੇ ਜਾਣਕਾਰੀ ਜਿਵੇਂ ਹੀ ਉਪਲੱਬਧ ਹੋਵੇਗੀ, ਇਸ ਵੈਬਸਾਈਟ ਤੇ ਉਪਲਬਧ ਹੋਵੇਗੀ।